Sant Seechewal (Khadoor Sahib ) 1 August 2010
1 ਅਗਸਤ 2010 ਨੂੰ ਸ੍ਰੀ ਖਡੂਰ ਸਾਹਿਬ ਵਿਖੇ ਵਾਤਾਵਰਣ ਸੰਭਾਲ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਬੀਬੀ ਹਰਸਿਮਰਤ ਕੋਰ ਬਾਦਲ ਸਨ । ਇਹ ਸਮਾਗਮ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਸੇਵਾ ਸਿੰਘ ਜੀ ਖਡੂਰ ਸਾਹਿਬ, ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਪੰਜਾਬ, ਚੰਡੀਗ੍ਹੜ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ/
Sorry, you need to install flash to see this content.




