ਸੰਤ ਬਲਬੀਰ ਸਿੰਘ ਜੀ ਸੀਚੇਵਾਲ ਕਾਰ ਸੇਵਾ ਵਾਲਿਆਂ ਦੇ ਸੇਵਕ ਗੁਰਦੇਵ ਸਿੰਘ ਫੋਜੀ ਦੇ ਮਾਤਾ ਸਰਦਾਰਨੀ ਸੁਰਜੀਤ ਕੋਰ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਉਨ੍ਹਾਂ ਦੇ ਨਿਵਾਸ ਫੋਜੀ ਕਲੋਨੀ ਮੁਹੱਬਲੀਪੁਰ ਵਿਖੇ ਹੋਈ।