ਰੁੱਖਾਂ ਨਾਲ ਵੀ ਭੈਣ ਭਰਾਵਾਂ ਵਾਂਗ ਪਿਆਰ ਕਰਨ ਦੀ ਲੋੜ -ਸੰਤ ਸੀਚੇਵਾਲ

ਪਵਿੱਤਰ ਵੇਈਂ ਦੇ ਕਿਨਾਰੇ ਲਾਗੇ ਪੌਦਿਆਂ ਨੂੰ ਰੱਖੜੀ ਬੰਨ੍ਹ ਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੱਖੜੀ ਦਾ ਤਿਉਹਾਰ ਮਨਾਇਆ।