ਪੌਦੇ ਲਾਉਣੇ ਮਨੁੱਖ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੋਣਾ ਚਾਹੀਦੈ- ਸੰਤ ਸੀਚੇਵਾਲ

ਹਰ ਮਨੁੱਖ ਨੂੰ ਆਪਣੀ ਜ਼ਿੰਦਗੀ ਦੇ ਅਹਿਮ ਪਲ ਜਾਂ ਖੁਸ਼ੀ ਦੇ ਮੌਕੇ ਨੂੰ ਪੌਦੇ ਲਗਾ ਕੇ ਖੁਸ਼ੀ ਨਾਲ ਮਨਾਉਣੀ ਚਾਹੀਦੀ ਹੈ।