ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਜੀ ਸੀਚੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ 200 ਕਿਊਸਿਕ ਪਾਣੀ ਨਾ ਛੱਡੇ ਜਾਣ ਕਾਰਨ ਵੇਈਂ ਗੰਦੇਂ ਨਾਲੇ ਦਾ ਰੂਪ ਧਾਰਨ ਕਰ ਗਈ ਹੈ।